Sikh Guru History
ਫੇਂਗਸੁਈ ਦੇ  ਅਨੁਸਾਰ ਘਰ ਜਾਂ ਉਸ ਦੇ ਆਲੇ-ਦੁਆਲੇ ਰੱਖੀ ਹਰ ਚੀਜ਼ 'ਚ ਇਕ ਊਰਜਾ ਹੁੰਦੀ ਹੈ। ਇਹ ਊਰਜਾ ਸਕਾਰਾਤਮਕ ਅਤੇ ਨਕਾਰਾਤਮਕ ਦੋਵੇਂ ਹੁੰਦੀਆਂ ਹਨ। ਫੇਂਗਸੁਈ 'ਚ ਕਈ ਅਜਿਹੀਆਂ ਚੀਜ਼ਾਂ ਦੱਸੀਆਂ ਗਈਆਂ ਹਨ ਜੋ ਜੀਵਨ ਨੂੰ ਸ਼ਾਂਤ ਅਤੇ ਖੁਸ਼ਹਾਲ ਬਣਾਉਣ ਦਾ ਕੰਮ ਕਰਦੀਆਂ ਹਨ
ਸੂਰਜ ਜੋ ਹਨ੍ਹੇਰੇ ਨੂੰ ਦੂਰ ਕਰ ਕੇ ਰੌਸ਼ਨੀ ਕਰਨ ਵਾਲਾ ਦੇਵਤਾ ਹੈ। ਹਿੰਦੂ ਧਰਮ 'ਚ ਇਨ੍ਹਾਂ ਨੂੰ ਸੂਰਜ ਦੇਵ ਦਾ ਨਾਮ ਦਿੱਤਾ ਗਿਆ ਹੈ। ਧਾਰਮਿਕ ਵਿਸ਼ਵਾਸ ਹੈ ਕਿ ਸੂਰਜ ਦੇਵਤਾ ਦੀ ਪੂਜਾ ਕਰਨ ਨਾਲ ਵਿਅਕਤੀ ਨੂੰ ਖੁਸ਼ਹਾਲੀ, ਮਾਨ-ਸਤਿਕਾਰ ਅਤੇ ਜਿੱਤ ਦੀ ਪ੍ਰਾਪਤੀ ਹੁੰਦੀ ਹੈ।
ਸ਼ਾਸਤਰਾਂ ਦੀਆਂ ਮੰਨੀਏ ਤਾਂ ਹਰ ਕੰਮ ਨੂੰ ਸਮੇਂ ਦੀ ਮਰਿਆਦਾ ਵਿਚ ਕਰਨ ਨਾਲ ਭਗਵਾਨ ਦੀ ਕਿਰਪਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇੰਨਾ ਹੀ ਨਹੀਂ ਸਗੋਂ ਇਸ ਨਾਲ ਵਿਅਕਤੀ ਦੀ ਆਰਥਿਕ ਹਾਲਤ ਵੀ ਮਜ਼ਬੂਤ ਹੋ ਜਾਂਦੀ ਹੈ।
ਘਰ ''ਚ ਸਭ ਤੋਂ ਪਵਿੱਤਰ ਥਾਂ ਮੰਦਰ ਦੀ ਮੰਨੀ ਜਾਂਦੀ ਹੈ। ਅਜਿਹੇ ''ਚ ਇਸ ਨਾਲ ਜੁੜੇ ਨਿਯਮਾਂ ਦਾ ਪਾਲਣ ਕਰਨਾ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ। ਵਾਸਤੂ ਸ਼ਾਸਤਰ ''ਚ ਇਸ ਨਾਲ ਜੁੜੇ ਕੁਝ ਨਿਯਮ ਦੱਸੇ ਗਏ ਹਨ।
ਗੁਰੂਦੁਆਰਾ ਸਾਹਿਬ
ਪੰਜ ਪਿਆਰੇ
ਧਰਮ ਤਸਵੀਰਾਂ
ਪੰਜ ਕਕਾਰ
ਚਾਰ ਸਾਹਿਬਜ਼ਾਦੇ
ਸਿੱਖ ਗੁਰੂ