ਹਵਾਈ ਜਹਾਜ਼ ਹੋਇਆ ਕ੍ਰੈਸ਼

BBC

ਅਧਿਕਾਰੀਆਂ ਮੁਤਾਬਕ 100 ਯਾਤਰੀਆਂ ਵਾਲਾ ਇੱਕ ਜਹਾਜ਼ ਕਜ਼ਾਕਿਸਤਾਨ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

ਉਨ੍ਹਾਂ ਮੁਤਾਬਕ ਬੇਕ ਹਵਾਈ ਜਹਾਜ਼ ਸ਼ੁੱਕਰਵਾਰ ਸਵੇਰੇ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਹੇਠਾਂ ਆ ਗਿਆ।

ਉਨ੍ਹਾਂ ਮੁਤਾਬਕ ਬੇਕ ਹਵਾਈ ਜਹਾਜ਼ ਸ਼ੁੱਕਰਵਾਰ ਸਵੇਰੇ ਉਡਾਣ ਭਰਨ ਤੋਂ ਕੁਝ ਸਮੇਂ ਬਾਅਦ ਹੀ ਹੇਠਾਂ ਆ ਗਿਆ।

ਇਸ ਦੌਰਾਨ ਐਮਰਜੈਂਸੀ ਸੇਵਾਵਾਂ ਮੌਕੇ 'ਤੇ ਪਹੁੰਚੀਆਂ ਅਤੇ ਹੁਣ ਤੱਕ 7 ਮੌਤਾਂ ਦੀ ਪੁਸ਼ਟੀ ਹੋਈ ਹੈ। ਏਅਰਪੋਰਟ ਮੁਤਾਬਕ ਹਾਦਸੇ ਵਿੱਚ ਬਚੇ ਹੋਏ ਲੋਕਾਂ ਕੱਢਿਆ ਜਾ ਰਿਹਾ ਹੈ।

ਇਹ ਜਹਾਜ਼ ਕਜ਼ਾਕਿਸਤਾਨ ਦੇ ਸ਼ਹਿਰ ਆਲਮਾਟੀ ਤੋਂ ਰਾਜਧਾਨੀ ਨੂਰਸੁਲਤਾਨ ਵੱਲ ਜਾ ਰਿਹਾ ਸੀ।

ਇਹ ਵੀ ਪੜ੍ਹੋ-

ਇਹ ਵੀ ਦੇਖੋ-

https://www.youtube.com/watch?v=NbTFgzcRxfg

https://www.youtube.com/watch?v=fhFhwwyUY-E

https://www.youtube.com/watch?v=XXiBSr3F1y8

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)