ਮੇਖ- ਹਰ ਫਰੰਟ ’ਤੇ ਸੁਚੇਤ ਰਹਿਣ ਦੀ ਲੋੜ,ਕਿਸੇ ਨਾ ਕਿਸੇ ਉਲਝਣ ਸਮੱਸਿਆ ਦੇ ਜਾਗਣ ਦਾ ਡਰ ਰਹੇਗਾ, ਸਿਤਾਰਾ ਧਨ-ਹਾਨੀ, ਪਰੇਸ਼ਾਨੀ ਵਾਲਾ ਹੈ।

ਬ੍ਰਿਖ- ਕੰਸਲਟੈਂਸੀ, ਮੈਡੀਸਨ, ਡਿਜ਼ਾਈਨਿੰਗ,ਟੀਚਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੀ ਕਾਰੋਬਾਰੀ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ, ਜਨਰਲ ਸਿਤਾਰਾ ਲਾਭ ਵਾਲਾ।

ਮਿਥੁਨ- ਰਾਜ ਦਰਬਾਰ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ ’ਚ ਵੀ ਲਚਕ ਅਤੇ ਸੁਪਰੋਟ ਰਹੇਗੀ ਪਰ ਤਬੀਅਤ ’ਚ ਤੇਜ਼ੀ।

ਕਰਕ- ਜਨਰਲ ਸਿਤਾਰਾ ਮਜ਼ਬੂਤ, ਜਿਹੜਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਸਫਲਤਾ ਵੱਲ ਰੱਖੇਗਾ, ਧਾਰਮਿਕ ਕੰਮਾਂ ’ਚ ਧਿਆਨ ਪਰ ਫੈਮਿਲੀ ਫਰੰਟ ’ਤੇ ਕੁਝ ਤਣਾਤਣੀ ਰਹਿ ਸਕਦੀ ਹੈ।

ਸਿੰਘ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ ਤੋਲ ਕੇ ਖਾਣਾ-ਪੀਣਾ ਕਰਨ ਚਾਹੀਦਾ ਹੈ, ਕੋਈ ਵੀ ਕੰਮ ਸੋਚੇ ਵਿਚਾਰੇ ਬਗੈਰ ਜਲਦਬਾਜ਼ੀ ’ਚ ਫਾਈਨਲ ਨਾ ਕਰੋ।

ਕੰਨਿਆ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਵੈਸੇ ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਸੋਚ ਅਪਰੋਚ ਰਹੇਗੀ।

ਤੁਲਾ- ਸ਼ਤਰੂ ਆਪ ਦੇ ਖਿਲਾਫ ਸ਼ਰਾਰਤਾਂ ’ਚ ਲੱਗੇ ਰਹਿਣਗੇ ਅਤੇ ਆਪ ਲਈ ਪਰੇਸ਼ਾਨੀਅਾਂ ਵਧਾ ਸਕਦੇ ਹਨ, ਇਸ ਲਈ ਉਨ੍ਹਾਂ ਦੇ ਪ੍ਰਤੀ ਮਨ ਅਤੇ ਮਨੋਬਲ ਨੂੰ ਮਜ਼ਬੂਤ ਰੱਖੋ।

ਬ੍ਰਿਸ਼ਚਕ- ਸੰਤਾਨ ਦੇ ਰੁਖ ’ਤੇ ਭਰੋਸਾ ਕੀਤਾ ਜਾ ਸਕਦਾ ਹੈ, ਕਿਉਂਕਿ ਉਹ ਹਰ ਮਾਮਲੇ ’ਚ ਆਪ ਦਾ ਸਾਥ ਦੇੇਵੇਗੀ, ਸੁਪਰੋਟ ਕਰੇਗੀ, ਮਾਣ-ਸਨਮਾਨ ਦੀ ਪ੍ਰਾਪਤੀ।

ਧਨ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਲਈ ਆਪ ਦਾ ਕੋਈ ਯਤਨ ਬੇਕਾਰ ਨਹੀਂ ਜਾਵੇਗਾ ਪਰ ਆਪਣੇ ਗੁੱਸੇ ’ਤੇ ਕਾਬੂ ਰੱਖਣਾ ਸਹੀ ਰਹੇਗਾ, ਸ਼ਤਰੂ ਕਮਜ਼ੋਰ।

ਮਕਰ- ਉਤਸ਼ਾਹ-ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਬਣੀ ਰਹੇਗੀ, ਆਪ ਜਿਸ ਕੰਮ ਨੂੰ ਵੀ ਹੱਥ ’ਚ ਲਓਗੇ ਉਸ ਨੂੰ ਪੂਰੇ ਜੋਸ਼ ਉਤਸ਼ਾਹ ਨਾਲ ਨਿਪਟਾਓਗੇ।

ਕੁੰਭ- ਜਿਹੜੇ ਲੋਕ ਕਾਰੋਬਾਰੀ ਟੂਰਿੰਗ, ਸਪਲਾਈ ਜਾਂ ਟ੍ਰੇਡਿੰਗ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੀ ਕੰਮਕਾਜੀ ਮਿਹਨਤ ਅਤੇ ਭੱਜ-ਦੌੜ ਦੀ ਚੰਗੀ ਰਿਟਰਨ ਮਿਲੇਗੀ।

ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਇਰਾਦਿਅਾਂ ਮਨੋਰਥਾਂ ’ਚ ਸਫਲਤਾ ਮਿਲੇਗੀ ਪਰ ਮਨ ਕੁਝ ਡਿਸਟਰਬ, ਅਸ਼ਾਂਤ, ਪਰੇਸ਼ਾਨ ਜਿਹਾ ਰਹੇਗਾ, ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ।

7 ਅਗਸਤ 2020, ਸ਼ੁੱਕਰਵਾਰ ਭਾਦੋਂ ਵਦੀ ਤਿੱਥੀ ਚੌਥ (7-8 ਮੱਧ ਰਾਤ 2.07 ਤਕ) ਅਤੇ ਮਗਰੋਂ ਤਿੱਥੀ ਪੰਚਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਕੁੰਭ ’ਚ

ਮੰਗਲ ਮੀਨ ’ਚ

ਬੁੱੱਧ ਕਰਕ ’ਚ

ਗੁਰੂ ਧਨ ’ਚ

ਸ਼ੁੱਕਰ ਿਮਥੁਨ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ 2077, ਸਾਉਣ ਪ੍ਰਵਿਸ਼ਟੇ 23, ਰਾਸ਼ਟਰੀ ਸ਼ਕ ਸੰਮਤ 1942, ਮਿਤੀ 16 (ਸਾਉਣ), ਹਿਜਰੀ ਸਾਲ 1441, ਮਹੀਨਾ ਜਿਲਹਿਜ ਤਰੀਕ 16, ਨਕਸ਼ੱਤਰ :ਪੂਰਵਾ ਭਾਦਰਵਾਦ (ਦੁਪਹਿਰ 1.33 ਤੱਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਭਾਦਰਵਦ, ਯੋਗ : ਸੁਕਰਮਾ (ਪੂਰਾ ਦਿਨ ਰਾਤ) ਚੰਦਰਮਾ : ਕੁੰਭ ਰਾਸ਼ੀ ’ਤੇ (ਸਵੇਰੇ 6.57 ਤਕ) ਅਤੇ ਮਗਰੋਂ ਮੀਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ. ਪੰਚਕ ਲੱਗੀ ਰਹੇਗੀ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਗਣੇਸ਼ (ਬਹੁਲਾ) ਚੌਥ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)